"ਜਿਵੇਂ ਸਵੇਰ ਹੋਣ ਤੇ #ਤਾਰੇ ਬਦਲ ਜਾਂਦੇ ਨੇ
ਜਿੰਨਾ ਮਰਜੀ ਹੋਵੇ ਦੁੱਖ ਭਾਵੇਂ……
ਕਦੇ ਸਾਨੂੰ ਛੱਡਣ ਲਈ ਨਾ ਮਜਬੂਰ ਹੋਵੀ….
ਨਬ੍ਜ਼ ਮੇਰੀ ਦੇਖੀ ਤੇ ਬੀਮਾਰ ਲਿਖ ਦਿਤਾ
ਰੋਗ ਮੇਰਾ ਉਸ ਕੁੜੀ ਦਾ ਪਿਆਰ ਲਿਖ ਦਿਤਾ
ਕਰਜਦਾਰ ਰਹਿ ਗਿਆ ਮੈਂ ਉਸ ਹਕੀਮ ਦਾ ਯਾਰੋ
ਜਿਨ੍ਹੇ ਦਵਾ ਦਾ ਨਾਮ ਉਸ ਕੁੜੀ ਦਾ ਦੀਦਾਰ ਲਿਖ ਦਿਤਾ
"ਜਿਵੇਂ ਸਵੇਰ ਹੋਣ ਤੇ #ਤਾਰੇ ਬਦਲ ਜਾਂਦੇ ਨੇ