New what's app status
ਇਹ ਵੀ ਨਹੀੰ ਕਿ ਖੁਸ਼ੀ ਵਿੱਚ ਛਾਲਾਂ ਮਾਰਦੇ
ਇਹ ਵੀ ਨਹੀੰ ਕਿ ਵਿੱਚੋ ਵਿੱਚੀ ਮਰੀ ਜਾਨੇ ਆਂ ..
ਹਾਰੇ ਨਹੀੰ ਲੜਾਈ ਹਾਲੇ ਲੜੀ ਜਾਨੇ ਆਂ ..
ਦੋ ਦੋ ਹੱਥ ਜਿੰਦਗੀ ਨਾ ਕਰੀ ਜਾਨੇ ਆਂ…..
ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ ..
ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ ..
ਦਿਲ ਦਾ ਦਰਦ ਸੁਣਾਈਏ ਕਿਸ ਨੂੰ ,
ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ!