TOP

what's app status 10oct2021

 New what's app status 10-OCT-2021


ਮਰੇ – ਮੁਕਰੇ ਦਾ ਕੋਈ ਗਵ੍ਹਾ ਨਹੀ… 

ਤੇ ਸਾਥੀ ਕੋਈ ਨਹੀ ਜੱਗ ਤੋਂ ਚੱਲਿਆ ਦਾ, 

ਸਾਡੇ ਪੀਰਾ-ਫਕੀਰਾ ਨੇ ਗੱਲ ਦੱਸੀ ” 

ਹਾਸਾ ਸਾਰਿਆ ਦਾ ਤੇ ਰੋਣਾ ਕੱਲਿਆ ਦਾ “


ਪੁੱਛ ਉਨਾਂ ਫੁੱਲਾਂ ਤੋਂ ਜਿਨਾਂ ਨਾਲ ਰੁੱਸੀਆ ਹੋਈਆਂ

 ਬਹਾਰਾਂ ਨੇ ,ਤੂੰ ਤਾਂ ਮੂੰਹ ਮੋੜਕੇ ਚਲੀ ਗਈ ਸੀ ,

 ਪਰ ਮੇਰਾ ਸਾਥ ਨਾ ਛੱਡਿਆ ਯਾਰਾਂ ਨੇ


ਹੱਸ ਕੇ ਸਭ ਨਾਲ ਗੱਲ ਕਰੀਏ … 

ਲੜਾਈਆਂ ਕਰਕੇ ਕੀ ਲੈਣਾ … 

ਵਾਹਿਗੁਰੂ ਸਭ ਸੁਖੀ ਵਸਣ … 

ਕਿਸੇ ਦੀਆਂ ਬੁਰਾਈਆਂ ਕਰਕੇ ਕੀ ਲੈਣਾ..


ਰਿਸਤੇ ਵੀ ਰੋਟੀ ਵਰਗੇ ਹੀ ਨੇ ਮਾੜੀ ਜਿਹੀ ਅੱਗ ਤੇਜ ਹੋਈ ਨਹੀ ਕਿ ਸੜ ਕੇ ਸੁਆਹ ਹੋ ਜਾਂਦੇ ਆ …


ਜ਼ਿੰਦਗੀ ਦਾ ਅਸੂਲ ਬਣਾ ਲਵੋ ਜੋ ਛੱਡ ਗਿਆ ਉਸਨੂੰ ਭੁੱਲ ਜਾਓ। 


ਤੁਸੀਂ ਅਗਰ ਕਿਸੇ ਨਾਲ ਜ਼ਿੰਦਗੀ ਭਰ ਦਾ ਰਿਸ਼ਤਾ ਨਿਭਾਉਣਾ ਚਾਹੁੰਦੇ ਹੋ ਤਾਂ ਆਪਣੇ ਦਿਲ ਵਿਚ ਇਕ ਕਬਰਿਸਤਾਨ ਬਣਾ ਲਵੋ ਜਿਸ ਵਿਚ ਤੁਸੀਂ ਉਸਦੀ ਸਾਰੀਆਂ ਗ਼ਲਤੀਆਂ ਦਫ਼ਨ ਕਰ ਸਕੋ.

Post a Comment

0 Comments